JALANDHAR WEATHER

ਉਮਰ ਅਬਦੁੱਲਾ ਨੇ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਕੀਤਾ ਦਾਅਵਾ

ਸ਼੍ਰੀਨਗਰ, 11 ਅਕਤੂਬਰ - ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼੍ਰੀਨਗਰ 'ਚ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ