ਪ੍ਰਧਾਨ ਮੰਤਰੀ ਨੇ ਦਿੱਤੀ ਦੁਸ਼ਹਿਰੇ ਦੀ ਵਧਾਈ
ਨਵੀਂ ਦਿੱਲੀ, 12 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਦੇਸ਼ਵਾਸੀਆਂ ਨੂੰ ਦੁਸ਼ਹਿਰੇ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਵਿਚ ਸ਼ੁਭਕਾਮਨਾਵਾਂ ਦਿੰਦੇ ਹੋਏ ਲਿਖਿਆ ਕਿ ਮਾਂ ਦੁਰਗਾ ਅਤੇ ਭਗਵਾਨ ਸ੍ਰੀ ਰਾਮ ਦੇ ਆਸ਼ੀਰਵਾਦ ਨਾਲ ਅਸੀਂ ਕਾਮਨਾਂ ਕਰਦੇ ਹਾਂ ਕਿ ਤੁਸੀਂ ਸਾਰੇ ਜੀਵਨ ਦੇ ਹਰ ਖ਼ੇਤਰ ਵਿਚ ਜਿੱਤ ਪ੍ਰਾਪਤ ਕਰੋ।