ਮਹਿਲਾ ਟੀ-20 ਵਿਸ਼ਵ ਕੱਪ : ਕੱਲ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਮੈਚ
ਦੁਬਈ, 12 ਅਕਤੂਬਰ-ਮਹਿਲਾ ਟੀ-20 ਵਿਸ਼ਵ ਕੱਪ ਵਿਚ ਕੱਲ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿਚ ਹੋਵੇਗਾ। ਮੈਚ ਰਾਤੀਂ 7.30 ਵਜੇ ਸ਼ੁਰੂ ਹੋਵੇਗਾ।