15ਨਾਭਾ : ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਨਾਭਾ (ਪਟਿਆਲਾ), 13 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵਲੋਂ ਸਾਂਝੇ ਤੌਰ ਉਤੇ ਝੋਨੇ ਦੀ ਫਸਲ ਨੂੰ ਲੈ ਕੇ ਅੱਜ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਖਿਲਾਫ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਜਿਸ ਤਹਿਤ ਨਾਭਾ ਵਿਖੇ ਸ਼ੈਲਰ...
... 2 hours 22 minutes ago