ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
ਚੰਡੀਗੜ੍ਹ, 8 ਸਤੰਬਰ - ਕਾਂਗਰਸ ਨੇ ਆਉਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।