7ਨੇਤਨਯਾਹੂ ਵਲੋਂ ਰਤਨ ਟਾਟਾ ਦੇ ਦਿਹਾਂਤ 'ਤੇ ਸੋਗ ਦਾ ਪ੍ਰਗਟਾਵਾ
ਤੇਲ ਅਵੀਵ (ਇਜ਼ਰਾਈਲ), 13 ਅਕਤੂਬਰ - ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਐਕਸ 'ਤੇ ਇਕ ਪੋਸਟ ਵਿਚ, ਨੇਤਨਯਾਹੂ...
... 1 hours 55 minutes ago