ਭਾਜਪਾ ਵਲੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਤਰੁਣ ਚੁੱਘ ਜੰਮੂ-ਕਸ਼ਮੀਰ ਦੇ ਨਿਗਰਾਨ ਵਜੋਂ ਨਿਯੁਕਤ
![](/cmsimages/20241013/4660993__untitled-1-recovered-recovered-recovered-recovered-recovered-recovered-recovered-recovered-recovered.jpg)
ਨਵੀਂ ਦਿੱਲੀ, 13 ਅਕਤੂਬਰ-ਭਾਜਪਾ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਜੰਮੂ-ਕਸ਼ਮੀਰ ਦੇ ਨਿਗਰਾਨ ਵਜੋਂ ਨਿਯੁਕਤ ਕੀਤਾ ਹੈ।
ਨਵੀਂ ਦਿੱਲੀ, 13 ਅਕਤੂਬਰ-ਭਾਜਪਾ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਜੰਮੂ-ਕਸ਼ਮੀਰ ਦੇ ਨਿਗਰਾਨ ਵਜੋਂ ਨਿਯੁਕਤ ਕੀਤਾ ਹੈ।