JALANDHAR WEATHER

ਅੱਜ ਭਾਰਤ ਨੇ ਇਤਿਹਾਸਕ ਚੋਣ ਸੁਧਾਰਾਂ ਦੀ ਦਿਸ਼ਾ ਵਿਚ ਚੁੱਕਿਆ ਹੈ ਵੱਡਾ ਕਦਮ- ਅਮਿਤ ਸ਼ਾਹ

ਨਵੀਂ ਦਿੱਲੀ, 18 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ, ਭਾਰਤ ਵਿਚ ਪਰਿਵਰਤਨਸ਼ੀਲ ਸੁਧਾਰ ਦੇਖਣ ਨੂੰ ਮਿਲ ਰਹੇ ਹਨ। ਅੱਜ ਇਸ ਦਿਸ਼ਾ ਵਿਚ, ਭਾਰਤ ਨੇ ਇਤਿਹਾਸਕ ਚੋਣ ਸੁਧਾਰਾਂ ਦੀ ਦਿਸ਼ਾ ਵਿਚ ਇਕ ਵੱਡਾ ਕਦਮ ਚੁੱਕਿਆ ਹੈ, ਕਿਉਂਕਿ ਕੇਂਦਰੀ ਮੰਤਰੀ ਮੰਡਲ ਨੇ ਇਕ ਰਾਸ਼ਟਰ ਇਕ ਚੋਣ ’ਤੇ ਉੱਚ-ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ