JALANDHAR WEATHER

ਭਾਰਤ ਬੰਗਲਾਦੇਸ਼ ਟੈਸਟ ਮੈਚ: ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫ਼ੈਸਲਾ

ਚੇੱਨਈ, 19 ਸਤੰਬਰ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ 2 ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਚੇਨਈ ਦੇ ਐੱਮ.ਏ. ਚਿਦੰਬਰਮ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਇਸ ’ਤੇ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਅਸੀਂ ਵੀ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ ਕਰਦੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ