JALANDHAR WEATHER

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਯਾਦਵ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 17 ਜੁਲਾਈ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ