JALANDHAR WEATHER

ਗੁਆਂਢੀਆਂ ਨਾਲ ਚੰਗੇ ਰਿਸ਼ਤੇ ਕੌਣ ਨਹੀਂ ਚਾਹੁੰਦਾ - ਰਾਜਨਾਥ ਸਿੰਘ

ਨਵੀਂ ਦਿੱਲੀ, 8 ਸਤੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਚੋਣ ਪ੍ਰਚਾਰ ਲਈ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਬਨਿਹਾਲ ਪਹੁੰਚੇ। ਉਨ੍ਹਾਂ ਅੱਤਵਾਦ ਦੇ ਮੁੱਦੇ 'ਤੇ ਪਾਕਿਸਤਾਨ 'ਤੇ ਹਮਲਾ ਬੋਲਦਿਆਂ ਕਿਹਾ ਕਿ ਭਾਰਤ ਅੱਤਵਾਦ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਕੰਟਰੋਲ ਕਰਦਾ ਹੈ ਤਾਂ ਭਾਰਤ ਉਸ ਨਾਲ ਗੱਲਬਾਤ ਕਰਨ ਲਈ ਤਿਆਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ