ਪਾਕਿਸਤਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਦੇ ਸਪਲਾਇਰਾਂ 'ਤੇ ਅਮਰੀਕਾ ਦੀਆਂ ਪਾਬੰਦੀਆਂ ਰਹਿਣਗੀਆਂ ਜਾਰੀ
ਵਾਸ਼ਿੰਗਟਨ, 13 ਸਤੰਬਰ - ਅਮਰੀਕੀ ਵਿਦੇਸ਼ ਵਿਭਾਗ ਦਾ ਕਹਿਣਾ ਹੈ ਕਿ ਅਮਰੀਕਾ ਪਾਕਿਸਤਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਦੇ ਸਪਲਾਇਰਾਂ 'ਤੇ ਪਾਬੰਦੀਆਂ ਜਾਰੀ ਰੱਖੇਗਾ।