JALANDHAR WEATHER

ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

 ਨਵੀਂ ਦਿੱਲੀ, 13 ਸਤੰਬਰ - ਸ਼ਰਾਬ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ 10 ਲੱਖ ਦੇ ਮੁਚਲਕੇ 'ਤੇ ਜ਼ਮਾਨਤ ਮਿਲੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ