2ਬਲਾਕ ਸੁਨਾਮ ਦੇ ਪਿੰਡਾਂ 'ਚ ਪੋਲਿੰਗ ਦੀ ਸੁਸਤ ਰਫਤਾਰ ਕਾਰਨ ਵੋਟਰ ਪ੍ਰੇਸ਼ਾਨ
ਸੁਨਾਮ, ਊਧਮ ਸਿੰਘ ਵਾਲਾ/ਸੰਗਰੂਰ, 15 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਪੰਚਾਇਤੀ ਚੋਣਾਂ ਨੂੰ ਲੈ ਕੇ ਭਾਵੇਂ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਲੋਕ ਸਵੇਰੇ ਸਮੇਂ ਤੋਂ ਪਹਿਲਾਂ ਹੀ ਪੋਲਿੰਗ ਬੂਥਾਂ 'ਤੇ ਆ ਕੇ ਲਾਈਨਾਂ ਵਿਚ ਲੱਗ ਗਏ ਪਰ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਵੋਟਰਾਂ ਨੂੰ ਭਾਰੀ...
... 7 minutes ago