ਮਹਿਰਾਜ ਖੁਰਦ ਵਿਖੇ 'ਆਪ' ਉਮੀਦਵਾਰ ਜਿੱਤਣ 'ਤੇ ਦੂਜੀ ਧਿਰ ਨੇ ਸਰਕਾਰ 'ਤੇ ਧੱਕੇਸ਼ਾਹੀ ਦੇ ਲਗਾਏ ਦੋਸ਼
ਮਹਿਰਾਜ, 15 ਅਕਤੂਬਰ (ਸੁਖਪਾਲ ਮਹਿਰਾਜ)-ਮਹਿਰਾਜ ਖੁਰਦ ਵਿਖੇ ਆਮ ਆਦਮੀ ਪਾਰਟੀ ਵਲੋਂ ਧੱਕੇ ਨਾਲ ਆਪਣੇ ਉਮੀਦਵਾਰ ਬੀਬੀ ਅਮਰਜੀਤ ਕੌਰ ਨੂੰ ਜਿਤਾਉਣ ਖ਼ਿਲਾਫ਼ ਮੁੱਖ ਮੰਤਰੀ ਸਮੇਤ ਵਿਧਾਇਕ ਬਲਕਾਰ ਸਿੰਘ ਸਿੱਧੂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।