ਭਾਜਪਾ ਵਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ
ਨਵੀਂ ਦਿੱਲੀ, 8 ਸਤੰਬਰ - ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਆਰ.ਐਸ. ਪਠਾਨੀਆ ਊਧਮਪੁਰ ਪੂਰਬੀ ਤੋਂ, ਨਸੀਰ ਅਹਿਮਦ ਲੋਨ ਬਾਂਦੀਪੋਰਾ ਤੋਂ ਚੋਣ ਲੜਨਗੇ।