JALANDHAR WEATHER

ਹਰਿਆਣਾ 'ਚ ਭਾਜਪਾ ਕਰੇਗੀ ਸ਼ਾਨਦਾਰ ਪ੍ਰਦਰਸ਼ਨ - ਹਰਦੀਪ ਸਿੰਘ ਪੁਰੀ

ਨਵੀਂ ਦਿੱਲੀ, 9 ਸਤੰਬਰ-ਅੱਜ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਦਾ ਪ੍ਰਦਰਸ਼ਨ ਬਹੁਤ ਵਧੀਆ ਰਹੇਗਾ। ਰਾਹੁਲ ਗਾਂਧੀ ਵਿਦੇਸ਼ ਦੌਰੇ 'ਤੇ ਹਨ। ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਹ ਹੁਣ ਵਿਰੋਧੀ ਧਿਰ ਦੇ ਨੇਤਾ ਹਨ। ਇਕ ਪਾਸੇ, ਉਹ ਭਾਰਤ ਜੋੜੋ ਦੀ ਗੱਲ ਕਰਦੇ ਹਨ ਪਰ ਦੂਜੇ ਪਾਸੇ ਜਦੋਂ ਵੀ ਉਸ ਨੂੰ ਮੌਕਾ ਮਿਲਦਾ ਹੈ, ਉਹ ਚੀਨ ਨਾਲ ਬਹੁਤ ਡੂੰਘੇ ਸੰਬੰਧ ਰੱਖਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ