JALANDHAR WEATHER

ਯੂ.ਪੀ. - ਭਾਰੀ ਮੀਂਹ ਕਾਰਨ ਡਿੱਗੀ ਇਮਾਰਤ

 ਮੇਰਠ (ਯੂ.ਪੀ.), 14 ਸਤੰਬਰ - ਉੱਤਰ ਪ੍ਰਦੇਸ਼ ਦੇ ਮੇਰਠ 'ਚ ਭਾਰੀ ਮੀਂਹ ਕਾਰਨ ਇਕ ਇਮਾਰਤ ਡਿੱਗ ਪਈ। ਮੇਰਠ ਡਿਵੀਜ਼ਨ ਦੇ ਕਮਿਸ਼ਨਰ ਅਨੁਸਾਰ ਮਲਬੇ ਹੇਠ 8-10 ਲੋਕਾਂ ਦੇ ਫਸੇ ਹੋਣ ਦਾ ਸ਼ੱਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ