JALANDHAR WEATHER

ਕੰਮ ’ਤੇ ਪਰਤੇ ਪੀ.ਜੀ.ਆਈ. ਦੇ ਰੈਜ਼ੀਡੈਂਟ ਡਾਕਟਰ

ਚੰਡੀਗੜ੍ਹ, 16 ਅਕਤੂਬਰ (ਮਨਪ੍ਰੀਤ ਸਿੰਘ)- ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਅੱਜ ਪੀ.ਜੀ.ਆਈ. ਦੇ ਰੈਜ਼ੀਡੈਂਟ ਡਾਕਟਰ ਕੰਮ ’ਤੇ ਪਰਤ ਆਏ ਹਨ ਤੇ ਉਨ੍ਹਾਂ ਆਪਣੀ ਹੜ੍ਹਤਾਲ ’ਤੇ ਆਰਜ਼ੀ ਤੌਰ ’ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਹਸਪਤਾਲ ਅਟੈਂਡੈਂਟ ਤੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਅਜੇ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ