ਉਮਰ ਅਬਦੁੱਲਾ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਸ੍ਰੀਨਗਰ, 16 ਅਕਤੂਬਰ- ਉਮਰ ਅਬਦੁੱਲਾ ਨੇ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫ਼ਰੰਸ ਸੈਂਟਰ ਵਿਚ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਉਹ ਕੇਂਦਰ ਸ਼ਾਸਤ ਰਾਜ ਦੇ ਪਹਿਲੇ ਮੁੱਖ ਮੰਤਰੀ ਬਣ ਗਏ ਹਨ।
;
;
;
;
;
;
;
;