ਸਾਬਕਾ ਕਬੱਡੀ ਖਿਡਾਰੀ ਜੋਗਿੰਦਰ ਸਿੰਘ ਬਰਾੜ ਬਣੇ ਪਿੰਡ ਤੁੰਗਵਾਲੀ ਦੇ ਸਰਪੰਚ

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਪੰਚਾਇਤੀ ਚੋਣਾਂ ਦੇ ਨਤੀਜਿਆਂ ਵਿਚ ਸਾਬਕਾ ਕਬੱਡੀ ਖਿਡਾਰੀ ਅਤੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਜੇਤੂ ਜੋਗਿੰਦਰ ਸਿੰਘ ਬਰਾੜ ਨੇ ਆਪਣੇ ਪਿੰਡ ਤੁੰਗਵਾਲੀ ਦੇ ਸਰਪੰਚ ਦੀ ਚੋਣ ਜਿੱਤ ਲਈ ਹੈ।