ਭਾਜਪਾ ਨੇ ਸਤਕਾਰ ਕੌਰ ਗਹਿਰੀ ਨੂੰ 6 ਸਾਲ ਲਈ ਕੱਢਿਆ ਪਾਰਟੀ ਤੋਂ ਬਾਹਰ
ਚੰਡੀਗੜ੍ਹ, 24 ਅਕਤੂਬਰ- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੁਕਮਾਂ ’ਤੇ ਅੱਜ ਸਾਬਕਾ ਐਮ.ਐਲ.ਏ. ਸਤਕਾਰ ਕੌਰ ਗਹਿਰੀ ਨੂੰ 6 ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ। ਇਸ ਸੰਬੰਧੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨੀਲ ਸਰੀਨ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।
;
;
;
;
;
;
;
;