14ਹੁਣ ਚੰਡੀਗੜ੍ਹ ਨੂੰ ਪ੍ਰਭਾਵਿਤ ਕਰ ਰਹੀ ਹੈ, ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ - ਜਾਖੜ
ਚੰਡੀਗੜ੍ਹ, 1 ਅਪ੍ਰੈਲ - ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਬਾਹਰ ਧਮਾਕਾ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ, ਪਹਿਲਾਂ, ਪੰਜਾਬ ਵਿਚ ਪੁਲਿਸ ਥਾਣਿਆਂ 'ਤੇ ਵਾਰ-ਵਾਰ ਗ੍ਰਨੇਡ ਹਮਲੇ...
... 1 hours 29 minutes ago