JALANDHAR WEATHER

ਭਾਰਤ-ਨਿਊਜ਼ੀਲੈਂਡ ਤੀਜਾ ਟੈਸਟ : ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਦੂਜੀ ਪਾਰੀ ਚ ਨਿਊਜ਼ੀਲੈਂਡ 171/9

 ਮੁੰਬਈ, 2 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਨਿਊਜ਼ੀਲੈਂਡ ਨੇ 9 ਵਿਕਟਾਂ ਦੇ ਨੁੇਕਸਾਨ 'ਤੇ 171 ਦੌੜਾਂ ਬਣਾ ਲਈਆਂ ਸਨ ਤੇ ਉਸ ਦੀ ਲੀਡ 143 ਦੌੜਾਂ ਦੀ ਹੋ ਚੁੱਕੀ ਹੈ। ਨਿਊਜ਼ੀਲੈਂਡ ਵਲੋਂ ਵਿਲ ਯੰਗ ਨੇ ਸਭ ਤੋਂ ਵੱਧ 51 ਦੌੜਾਂ ਬਣਾਈਆਂ। ਭਾਰਤ ਵਲੋਂ ਰਵਿੰਦਰ ਜਡੇਜਾ ਨੇ 4 ਅਤੇ ਰਵੀਚੰਦਰਨ ਅਸ਼ਵਿਨ ਨੇ 3 ਵਿਕਟਾਂ ਹਾਸਲ ਕੀਤੀਆਂ ਜਦਕਿ ਆਕਾਸ਼ਦੀਪ ਅਤੇ ਵਾਸ਼ਿਗਟਨ ਸੁੰਦਰ ਨੂੰ 1-1 ਵਿਕਟ ਮਿਲੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ