ਗੋਲੀ ਲੱਗਣ ਕਾਰਨ ਨੌਜਵਾਨ ਜ਼ਖ਼ਮੀ
ਪਟਿਆਲਾ, 15 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਪਟਿਆਲਾ ਨੇੜਲੇ ਪਿੰਡ ਖੁੱਡਾ ਵਿਖੇ ਪੰਚਾਇਤੀ ਚੋਣਾਂ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਉਸ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।