ਭਾਰਤੀ ਚੋਣ ਕਮਿਸ਼ਨ ਦੀ ਪ੍ਰੈਸ ਕਾਨਫ਼ਰੰਸ ਹੋਈ ਸ਼ੁਰੂ

ਨਵੀਂ ਦਿੱਲੀ, 15 ਅਕਤੂਬਰ- ਭਾਰਤ ਦੇ ਚੋਣ ਕਮਿਸ਼ਨ ਵਲੋਂ ਦਿੱਲੀ ਵਿਚ ਇਕ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਵਿਚ ਝਾਰਖੰਡ ਅਤੇ ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਖਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।