JALANDHAR WEATHER

ਬ੍ਰਿਸਬੇਨ ਪਹੁੰਚੇ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ

 ਬ੍ਰਿਸਬੇਨ (ਆਸਟ੍ਰੇਲੀਆ), 3 ਨਵੰਬਰ - ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਆਸਟ੍ਰੇਲੀਆ ਦੇ ਬ੍ਰਿਸਬੇਨ ਪਹੁੰਚੇ।ਉਹ ਆਸਟ੍ਰੇਲੀਆ ਵਿਚ ਭਾਰਤ ਦੇ 4ਵੇਂ ਵਣਜ ਦੂਤਘਰ ਦਾ ਉਦਘਾਟਨ ਕਰਨਗੇ ਅਤੇ ਕੈਨਬਰਾ ਵਿਚ ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੋਂਗ ਨਾਲ 15ਵੇਂ ਵਿਦੇਸ਼ ਮੰਤਰੀ ਫਰੇਮਵਰਕ ਡਾਇਲਾਗ ਦੀ ਸਹਿ-ਪ੍ਰਧਾਨਗੀ ਵੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ