ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਲੱਗੀਆਂ ਲੰਮੀਆਂ ਲਾਈਨਾਂ
 
                  
ਫ਼ਿਰੋਜ਼ਪੁਰ, 4 ਅਕਤੂਬਰ (ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ)- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਸਤੀਏ ਵਾਲਾ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਵਾਲਿਆਂ ਦੀ ਸਵੇਰ ਤੋਂ ਹੀ ਭੀੜ ਲੱਗੀ ਹੋਈ ਹੈ, ਜਿਸ ਦੇ ਚੱਲਦਿਆਂ ਮਾਹੌਲ ਕਾਫ਼ੀ ਗਰਮਾਇਆ ਹੋਇਆ ਹੈ। ਗੇਟ ਤੋਂ ਬਾਹਰ ਨਾਮਜ਼ਦਗੀਆਂ ਦਾਖ਼ਲ ਕਰਨ ਵਾਲਿਆਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            