50 ਫੈਕਲਟੀ ਮੈਂਬਰਾਂ ਭੁੱਖ ਹੜਤਾਲ ’ਤੇ ਬੈਠੇ ਆਪਣੇ ਜੂਨੀਅਰ ਸਾਥੀਆਂ ਦੇ ਸਮਰਥਨ ਵਿਚ ਦਿੱਤੇ ਸਮੂਹਿਕ ਅਸਤੀਫ਼ੇ
ਕੋਲਕਾਤਾ, 8 ਅਕਤੂਬਰ- ਫ਼ੈਡਰੇਸ਼ਨ ਆਫ਼ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਰ.ਜੀ. ਕਰ ਮੈਡੀਕਲ ਕਾਲਜ ਦੇ ਲਗਭਗ 50 ਫੈਕਲਟੀ ਮੈਂਬਰਾਂ ਅਤੇ ਸੀਨੀਅਰ ਡਾਕਟਰਾਂ ਨੇ ਭੁੱਖ ਹੜਤਾਲ ’ਤੇ ਬੈਠੇ ਆਪਣੇ ਜੂਨੀਅਰ ਸਾਥੀਆਂ ਦੇ ਸਮਰਥਨ ਵਿਚ ਸਮੂਹਿਕ ਅਸਤੀਫ਼ੇ ਸੌਂਪ ਦਿੱਤੇ ਹਨ।