ਕਾਗਜ਼ ਦਾਖ਼ਲ ਕਰਨ ਸਮੇਂ ਦੋ ਧਿਰਾਂ ਵਿਚਾਲੇ ਝੜਪ
ਮਮਦੋਟ, (ਫ਼ਿਰੋਜ਼ਪੁਰ), 4 ਅਕਤੂਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਸਰਕਾਰੀ ਸਕੂਲ ਅਤੇ ਮਾਰਕੀਟ ਕਮੇਟੀ ਦਫ਼ਤਰ ਦੇ ਬਾਹਰ ਕਾਗਜ਼ ਦਾਖਲ ਕਰਵਾਉਣ ਆਏ ਉਮੀਦਵਾਰਾਂ ਦੇ ਸਮਰਥਕਾਂ ਵਿਚਾਲੇ ਹਲਕੀਆਂ ਝੜਪਾਂ ਹੋਈਆਂ, ਇਸ ਦੌਰਾਨ ਇਕ ਵਿਅਕਤੀ ਦੀ ਕੁੱਟਮਾਰ ਹੋਈ।