ਮਹਿਲਾ ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ
ਦੁਬਈ, 6 ਅਕਤੂਬਰ-ਮਹਿਲਾ ਟੀ-20 ਵਿਸ਼ਵ ਕੱਪ ਵਿਚ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ ਹੈ ਤੇ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਇਹ ਮੈਚ ਦੁਬਈ ਕ੍ਰਿਕਟ ਸਟੇਡੀਅਮ ਵਿਚ ਹੋਵੇਗਾ।