JALANDHAR WEATHER

ਕਾਂਗਰਸ ਕਰ ਰਹੀ ਹੈ ਨਫ਼ਰਤ ਦੀ ਰਾਜਨੀਤੀ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 9 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਨਫ਼ਰਤ ਦੀ ਰਾਜਨੀਤੀ ਕਰ ਰਹੀ ਹੈ ਤੇ ਦੇਸ਼ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਸਾਨੂੰ ਸਾਰਿਆਂ ਨੂੰ ਜਾਗਰੁਕ ਅਤੇ ਸੁਚੇਤ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਮਹਾਰਾਸ਼ਟਰ ਦੇ ਲੋਕ ਸਾਰਿਆਂ ਨੂੰ ਢੁੱਕਵਾਂ ਜਵਾਬ ਦੇਣਗੇ। ਇਹ ਤਾਕਤਾਂ ਸਮਾਜ ਨੂੰ ਤਬਾਹ ਕਰਨ ’ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਹਾਰਾਸ਼ਟਰ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਭਾਜਪਾ-ਮਹਾਯੁਤੀ ਸਰਕਾਰ ਨੂੰ ਵੋਟ ਦੇਣੀ ਹੋਵੇਗੀ, ਤਾਂ ਜੋ ਸੂਬੇ ਅਤੇ ਦੇਸ਼ ਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ