JALANDHAR WEATHER

ਕਾਂਗਰਸ ਦੀ ਮੀਟਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਜੰਮੂ-ਕਸ਼ਮੀਰ ਵਿਚ ਸੀ.ਐਲ.ਪੀ. ਲੀਡਰ ਚੁਣਨ ਦਾ ਦਿੱਤਾ ਅਧਿਕਾਰ

ਸ਼੍ਰੀਨਗਰ (ਜੰਮੂ-ਕਸ਼ਮੀਰ), 11 ਅਕਤੂਬਰ (ਏਜੰਸੀ)-ਕਾਂਗਰਸ ਨੇ ਰਸਮੀ ਤੌਰ 'ਤੇ ਜੰਮੂ-ਕਸ਼ਮੀਰ 'ਚ ਸਰਕਾਰ ਬਣਾਉਣ ਲਈ ਨੈਸ਼ਨਲ ਕਾਨਫਰੰਸ ਨੂੰ ਸਮਰਥਨ ਦਾ ਪੱਤਰ ਦੇ ਕੇ ਸਮਰਥਨ ਦਿੱਤਾ। ਕਾਂਗਰਸ ਨੇ ਇੱਥੇ ਆਪਣੀ ਵਿਧਾਇਕ ਦਲ ਦੀ ਮੀਟਿੰਗ ਕੀਤੀ ਅਤੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਸੀ.ਐਲ.ਪੀ. ਨੇਤਾ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ।  ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ 'ਚ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਸੱਤਾ 'ਚ ਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ