JALANDHAR WEATHER

ਪਿੰਡ ਮਹਿਤਾਬਪੁਰ ਤੋ ਨੌਜਵਾਨ ਆਗੂ ਮਨਜਿੰਦਰ ਸਿੰਘ ਵੱਡੀ ਲੀਡ ਨਾਲ ਜੇਤੂ ਕਰਾਰ

ਭੰਗਾਲਾ (ਹੁਸ਼ਿਆਰਪੁਰ), 15 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਵਿਧਾਨ ਸਭਾ ਹਲਕਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਹਿਤਾਬਪੁਰ ਵਿਖੇ ਨੌਜਵਾਨ ਆਗੂ ਮਨਜਿੰਦਰ ਸਿੰਘ ਪੁੱਤਰ ਜੋਗਾ ਸਿੰਘ ਜੇਤੂ ਗੋਸ਼ਤ ਹੋਏ ਹਨ ਇਸ ਮੌਕੇ ਉਹਨਾਂ ਨੂੰ ਵਧਾਈ ਦੇਣ ਲਈ ਵੱਡੀ ਗਿਣਤੀ ਵਿੱਚ ਉਹਨਾਂ ਦੇ ਸਮਰਥਕ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ