JALANDHAR WEATHER

ਕੁਲਦੀਪ ਸਿੰਘ ਬਣੇ ਪਿੰਡ ਢਪਈ ਦੇ ਸਰਪੰਚ

ਬਟਾਲਾ, 15 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਢਪਈ ਤੋਂ ਕੁਲਦੀਪ ਸਿੰਘ ਸਰਪੰਚ ਚੁਣੇ ਗਏ ਹਨ। ਉਨ੍ਹਾਂ ਆਪਣੇ ਵਿਰੋਧੀ ਉਮੀਦਵਾਰ ਨੂੰ 190 ਵੋਟਾਂ ਦੇ ਫਰਕ ਨਾਲ ਹਰਾਇਆ। ਜਿੱਤਣ ਉਪਰੰਤ ਸਰਪੰਚ ਕੁਲਦੀਪ ਸਿੰਘ ਨੇ ਕਿਹਾ ਕਿ ਉਹ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਵਾਉਣਗੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ