ਗੋਨਿਆਣਾ ਕਲਾਂ ਤੋਂ ਗੁਰਪ੍ਰੀਤ ਕੌਰ ਨੇ ਜਿੱਤੀ ਸਰਪੰਚੀ ਦੀ ਚੋਣ
ਗੋਨਿਆਣਾ,ਬਠਿੰਡਾ - 15 ਅਕਤੂਬਰ (ਲਛਮਣ ਦਾਸ ਗਰਗ)- ਗੋਨਿਆਣਾ ਕਲਾਂ ਤੋਂ ਗੁਰਪ੍ਰੀਤ ਕੌਰ ਨੇ ਸਰਪੰਚ ਦੀ ਚੋਣ ਜਿੱਤ ਲਈ ਹੈ। ਉਹ ਆਪਣੇ ਵਿਰੋਧੀ ਉਮੀਦਵਾਰ ਤੋਂ 183 ਵੋਟਾਂ ਨਾਲ ਜੇਤੂ ਰਹੇ ਹਨ।