ਅਕਾਲੀਆਂ ਵਲੋਂ ਬਠਿੰਡਾ ’ਚ ਧਰਨਾ ਦੇ ਕੇ ਰੋਸ ਪ੍ਰਦਰਸ਼ਨ
ਬਠਿੰਡਾ, 5 ਨਵੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖਰੀਦ ਨਾ ਹੋਣ, ਡੀ.ਏ.ਪੀ. ਖਾਦ ਦੀ ਕਿੱਲਤ ਅਤੇ ਪਰਾਲੀ ਨੂੰ ਲੈ ਕੇ ਠੋਸ ਪ੍ਰਬੰਧ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਸ੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਵਲੋਂ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ ਅਤੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਵਿਚ ਸਥਾਨਕ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ ਗਿਆ।
;
;
;
;
;
;
;
;