ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ
 
                   
                   
                  
ਫ਼ਿਰੋਜ਼ਪੁਰ, 5 ਨਵੰਬਰ (ਲਖਵਿੰਦਰ ਸਿੰਘ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੀ ਫ਼ਿਰੋਜ਼ਪੁਰ ਫੇਰੀ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਕ੍ਰਾਂਤੀਕਾਰੀ ਬੀ.ਕੇ. ਦੱਤ ਨੂੰ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            