JALANDHAR WEATHER

ਛੀਨਾ ਕਰਮ ਸਿੰਘ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ

ਓਠੀਆਂ (ਅੰਮ੍ਰਿਤਸਰ), 12 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਜਸਤਰਵਾਲ ਛੀਨਾ ਕਰਮ ਸਿੰਘ ਵਿਖੇ ਹਰ ਸਾਲ ਸਮੂਹ ਪਿੰਡ ਵਾਸੀਆਂ ਵਲੋਂ ਕਰਵਾਈ ਜਾਂਦੀ ਰਾਮਲੀਲਾ ਉਪਰੰਤ ਨੇਕੀ 'ਤੇ ਬਦੀ ਦੀ ਜਿੱਤ ਦਾ ਤਿਉਹਾਰ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਰਾਮਲੀਲਾ ਕਲੱਬ ਦੇ ਡਾਇਰੈਕਟਰ ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ, ਮਾਸਟਰ ਬਲਰਾਜ ਕੁਮਾਰ, ਰਜਿੰਦਰ ਸਿੰਘ ਛੀਨਾ, ਜਸਪਿੰਦਰ ਸਿੰਘ ਛੀਨਾ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ