JALANDHAR WEATHER

ਜੰਮੂ-ਕਸ਼ਮੀਰ : ਸ਼ਹੀਦ ਜਵਾਨਾਂ ਦੀਆਂ ਕੁਰਬਾਨੀਆਂ 'ਤੇ ਭਾਜਪਾ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਟਵੀਟ

ਚੰਡੀਗੜ੍ਹ, 16 ਜੁਲਾਈ-ਭਾਜਪਾ ਦੇ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੇ ਐਕਸ ਉਤੇ ਲਿਖਿਆ ਕਿ ਮੇਰੀ ਦਿਲੀ ਹਮਦਰਦੀ ਉਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਸਾਡੇ ਭਾਰਤੀ ਫੌਜ ਦੇ ਜਵਾਨਾਂ ਦਾ ਸਾਹਸ ਅਤੇ ਸਮਰਪਣ ਸੱਚਮੁੱਚ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਦੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ