ਕੇਰਲ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕੇਰਲ, 10 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਇਨਾਡ ਵਿਖੇ ਜ਼ਮੀਨ ਖ਼ਿਸਕਣ ਕਾਰਨ ਪ੍ਰਭਾਵਿਤ ਹੋਏ ਖ਼ੇਤਰਾਂ ਦਾ ਦੌਰਾ ਕਰਨ ਲਈ ਕਨੂਰ ਹਵਾਈ ਅੱਡੇ ’ਤੇ ਪੁੱਜੇ, ਜਿਥੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਅਤੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਉਨ੍ਹਾਂ ਦਾ ਸਵਾਗਤ ਕੀਤਾ।