ਸੀ.ਐਮ. ਹਰਿਆਣਾ ਨਾਇਬ ਸਿੰਘ ਸੈਣੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 9 ਅਕਤੂਬਰ-ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।