ਹਰਿਆਣਾ ਦੇ ਲੋਕ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ -ਭੁਪਿੰਦਰ ਸਿੰਘ ਹੁੱਡਾ
ਕਰਨਾਲ,16 ਜੂਨ (ਏਐਨਆਈ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਦਾ ਕਹਿਣਾ ਹੈ ਕਿ ਹਰਿਆਣਾ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਉਹ ਇੱਥੇ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ।