ਨਹਿਰ ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
ਟੱਲੇਵਾਲ, 18 ਜੂਨ (ਸੋਨੀ ਚੀਮਾ) ਜ਼ਿਲਾ ਬਰਨਾਲਾ ਦੇ ਪਿੰਡ ਭੋਤਨਾ ਦੇ ਇਕ ਨੌਜਵਾਨ ਦੀ ਟੱਲੇਵਾਲ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ।