ਬੀ.ਐਸ.ਐਫ. ਵਲੋਂ ਤਰਨਤਾਰਨ ਦੇ ਸਰਹੱਦੀ ਖੇਤਰ 'ਚੋਂ ਚੀਨੀ ਹਥਿਆਰ ਬਰਾਮਦ
ਚੰਡੀਗੜ੍ਹ, 18 ਜੁਲਾਈ-ਸੀਮਾ ਸੁਰੱਖਿਆ ਬਲ ਨੇ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਵਿਚ ਚੀਨ ਦੇ ਚਾਰ ਪਿਸਤੌਲ, ਮੈਗਜ਼ੀਨ ਅਤੇ 9x19 ਐਮ.ਐਮ. ਕੈਲੀਬਰ ਦੇ 50 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।