JALANDHAR WEATHER

ਭਲਕੇ ਤੋਂ ਮੰਡੀਆਂ 'ਚ 1509 ਦੀ ਖਰੀਦ ਹੋਵੇਗੀ ਸ਼ੁਰੂ

ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਫੈਡਰੇਸ਼ਨ ਆਫ ਗੱਲਾ ਆੜ੍ਹਤੀਆ ਐਸੋਸੀਏਸ਼ਨ ਦੇ ਸੱਦੇ ਉਤੇ ਬੀਤੇ ਦਿਨਾਂ ਤੋਂ ਪੰਜਾਬ ਦੀਆਂ ਸਮੂਹ ਦਾਣਾ ਮੰਡੀਆਂ ਬੰਦ ਰੱਖਣ ਦਰਮਿਆਨ ਅੱਜ ਸਰਕਾਰ ਵਲੋਂ ਮੁੜ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ ਬੇਸਿੱਟਾ ਰਹੀ, ਜਿਸ ਕਰਕੇ ਆੜ੍ਹਤੀਆਂ ਨੇ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ। ਇਸ ਦੌਰਾਨ ਪਰਮਲ ਦੀ ਖਰੀਦ ਬੰਦ ਰਹੇਗੀ ਪਰ ਆੜ੍ਹਤੀਆਂ ਨੇ ਫੈਸਲਾ ਕੀਤਾ ਕਿ ਦਾਣਾ ਮੰਡੀਆਂ ਵਿਚ ਭਲਕੇ ਤੋਂ 1509 ਬਾਸਮਤੀ ਦੀ ਖਰੀਦ ਸ਼ੁਰੂ ਕੀਤੀ ਜਾਵੇਗੀ। ਉਕਤ ਜਾਣਕਾਰੀ ਐਸੋਸੀਏਸ਼ਨ ਦੇ ਉਪ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ