ਝੋਨੇ ਦੀ ਖ਼ਰੀਦ ਸੰਬੰਧੀ ਮੁੱਖ ਮੰਤਰੀ ਵਲੋਂ ਆੜ੍ਹਤੀਆਂ ਅਤੇ ਰਾਈਸ ਮਿਲਰਜ਼ ਨਾਲ ਅੱਜ ਫਿਰ ਕੀਤੀ ਜਾਵੇਗੀ ਮੀਟਿੰਗ
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ) - ਆੜ੍ਹਤੀਆਂ ਅਤੇ ਰਾਈਸ ਮਿਲਰਜ਼ ਨਾਲ ਝੋਨੇ ਦੀ ਖ਼ਰੀਦ ਸੰਬੰਧੀ ਮੁੱਖ ਮੰਤਰੀ ਰਿਹਾਇਸ਼ 'ਤੇ ਮੁੜ ਮੀਟਿੰਗ ਸੱਦੀ ਗਈ ਹੈ ਜੋ ਇਕ ਵਜੇ ਦੇ ਕਰੀਬ ਹੋਣੀ ਹੈ।