ਮਹਾਰਾਸ਼ਟਰ : ਐਨ.ਸੀ.ਪੀ. ਦੇ ਸੀਨੀਅਰ ਨੇਤਾ ਬਾਬਾ ਸਿੱਦੀਕੀ 'ਤੇ ਅਣਪਛਾਤਿਆਂ ਵਲੋਂ ਗੋਲੀਬਾਰੀ
ਮੁੰਬਈ, 12 ਅਕਤੂਬਰ - ਮੁੰਬਈ ਪੁਲਿਸ ਅਨੁਸਾਰ ਐਨ.ਸੀ.ਪੀ. ਦੇ ਸੀਨੀਅਰ ਨੇਤਾ ਬਾਬਾ ਸਿੱਦੀਕੀ 'ਤੇ ਅਣਪਛਾਤੇ ਲੋਕਾਂ ਨੇ ਗੋਲੀਬਾਰੀ ਕੀਤੀ ਹੈ। ਉਸ ਨੂੰ ਨੇੜਲੇ ਲੀਲਾਵਤੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।