JALANDHAR WEATHER

ਕਿਸਾਨਾਂ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਢਿਲਵਾਂ ਵਿਖੇ ਧਰਨਾ ਲਗਾ ਕੇ ਜੀ.ਟੀ. ਰੋਡ ਜਾਮ

 ਢਿਲਵਾਂ (ਕਪੂਰਥਲਾ), 13 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸੰਬੰਧ ਵਿਚ ਸਯੁੰਕਤ ਕਿਸਾਨ ਮੋਰਚੇ ਦੇ ਜੀ.ਟੀ. ਰੋਡ ਜਾਮ ਕਰਨ ਦੇ ਦਿੱਤੇ ਸੱਦੇ 'ਤੇ ਅੱਜ ਟੋਲ ਪਲਾਜ਼ਾ ਢਿਲਵਾਂ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਢਿਲਵਾਂ ਵਿਖੇ ਧਰਨਾ ਲਗਾ ਕੇ ਜੀ ਟੀ ਰੋਡ ਜਾਮ ਕੀਤਾ ਗਿਆ ਹੈ, ਜੋ ਕਿ 12 ਵਜੇ ਤੋਂ ਲੈ ਕੇ 3 ਵਜੇ ਤੱਕ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ