ਬੱਸ ਅਤੇ ਆਟੋ ਰਿਕਸ਼ਾ ਵਿਚਾਲੇ ਹੋਈ ਟੱਕਰ 'ਚ ਭਾਰਤੀ ਫੌਜ ਦੇ 2 ਜਵਾਨ ਸ਼ਹੀਦ
ਨਾਗਪੁਰ, 16 ਜੂਨ - ਅੱਜ ਸ਼ਾਮ ਨਾਗਪੁਰ 'ਚ ਕਨਹਨ ਨਦੀ ਦੇ ਪੁਲ 'ਤੇ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਅਤੇ ਆਟੋ-ਰਿਕਸ਼ਾ ਵਿਚਾਲੇ ਹੋਈ ਟੱਕਰ 'ਚ ਭਾਰਤੀ ਫ਼ੌਜ ਦੇ 2 ਜਵਾਨ ਸ਼ਹੀਦ ਹੋ ਗਏ ਅਤੇ 6 ਫ਼ੌਜੀ ਅਤੇ ਇਕ ਆਟੋ ਚਾਲਕ ਜ਼ਖ਼ਮੀ ਹੋ ਗਿਆ ।